ਬਿਵਸਥਾ 12:32
TSK
ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।
TSK
Treasury of Scripture Knowledge references in ਪੰਜਾਬੀ IRV.
ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।
ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?
¶ ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ।