ਉਤ 31:40
TSK
ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।
TSK
Treasury of Scripture Knowledge references in ਪੰਜਾਬੀ IRV.
ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।
‹ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।›
ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।