TSK

TSK · ਕਹਾਉਤਾਂ 31:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।

ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ!