ਜ਼ਬੂਰ 78:1
TSK
¶ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
TSK
Treasury of Scripture Knowledge references in ਪੰਜਾਬੀ IRV.
¶ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।