TSK

TSK · ਕਹਾਉਤਾਂ 4:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ,

ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।

ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।

ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?

ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।

ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।

¶ ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ