TSK

TSK · ਕਹਾਉਤਾਂ 4:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!

ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।

ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!