ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
TSK
TSK · ਕਹਾਉਤਾਂ 4:7
Treasury of Scripture Knowledge references in ਪੰਜਾਬੀ IRV.
ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।
ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
‹ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?›
‹ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?›