TSK

TSK · ਕਹਾਉਤਾਂ 5:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।

ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।

¶ ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।