TSK

TSK · ਕਹਾਉਤਾਂ 5:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੂਦਾਹ ਦੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਲੇਲਾ ਭੇਜਿਆ ਸੀ, ਪਰ ਉਹ ਤੈਨੂੰ ਨਹੀਂ ਲੱਭੀ।

ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।

ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ।