TSK

TSK · ਕਹਾਉਤਾਂ 6:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।

ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।

ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,

¶ ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l