TSK

TSK · ਕਹਾਉਤਾਂ 6:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,

ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,

ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।

ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,

ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।