ਉਤ 49:4
TSK
ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ।
TSK
Treasury of Scripture Knowledge references in ਪੰਜਾਬੀ IRV.
ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ।
ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰਿੱਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ।
ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ।