TSK

TSK · ਕਹਾਉਤਾਂ 6:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।

ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,

‹ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।›

ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l