ਗਿਣਤੀ 5:13
TSK
ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।