ਕੂਚ 12:6
TSK
ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ
TSK
Treasury of Scripture Knowledge references in ਪੰਜਾਬੀ IRV.
ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ
ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ! ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ।
ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।