ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।
TSK
TSK · ਪਰਕਾਸ਼ ਦੀ ਪੋਥੀ 21:5
Treasury of Scripture Knowledge references in ਪੰਜਾਬੀ IRV.
ਯਸਾ 42:9
TSK
ਲੂਕਾ 5:38
TSK
‹ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।›
ਕਿ ‹ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।›
ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।
¶ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
¶ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।