TSK

TSK · ਪਰਕਾਸ਼ ਦੀ ਪੋਥੀ 22:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।

¶ ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।

ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।