ਉਤ 18:11
TSK
ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
TSK
Treasury of Scripture Knowledge references in ਪੰਜਾਬੀ IRV.
ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
ਉਹ ਨੇ ਉਨ੍ਹਾਂ ਨੂੰ ਆਖਿਆ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ?› ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?›
ਤਦ ਯਿਸੂ ਨੇ ਥੋਮਾ ਨੂੰ ਕਿਹਾ, ‹“ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”›
ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।