ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
TSK
TSK · ਰੋਮੀਆਂ 5:13
Treasury of Scripture Knowledge references in ਪੰਜਾਬੀ IRV.
ਉਤ 4:7
TSK
ਉਤ 6:11
TSK
ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ।
ਉਤ 13:13
TSK
ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।
ਉਤ 19:4
TSK
ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ।
ਉਤ 19:36
TSK
ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,
ਉਤ 38:10
TSK
ਜੋ ਉਸ ਨੇ ਕੀਤਾ ਸੀ, ਯਹੋਵਾਹ ਦੀਆਂ ਅੱਖਾਂ ਵਿੱਚ ਬੁਰਾ ਲੱਗਾ ਅਤੇ ਉਸ ਨੇ ਓਨਾਨ ਨੂੰ ਵੀ ਮਾਰ ਦਿੱਤਾ।
1 ਕੁਰਿੰਥੀ 15:56
TSK
¶ ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ।
1 ਯੂਹੰਨਾ 3:14
TSK
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।