TSK

TSK · ਰੋਮੀਆਂ 9:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂਝ ਰਹੀ।

¶ ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,

¶ ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ

‹ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›