TSK

TSK · ਰੋਮੀਆਂ 9:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।

ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?

ਪਰ ਪ੍ਰਭੂ ਨੇ ਉਹ ਨੂੰ ਆਖਿਆ, ‹ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।›

ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।

ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।