¶ ਫੇਰ ਜਦ ਤੁਸੀਂ ਆਪਣੇ ਦੇਸ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ।
TSK
TSK · ਰੂਥ 2:8
Treasury of Scripture Knowledge references in ਪੰਜਾਬੀ IRV.
ਲੇਵੀਆਂ 19:9
TSK
1 ਸਮੂ 3:16
TSK
ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
ਸਰੇਸ਼ਟ ਗੀਤ 1:7
TSK
ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
ਮੱਤੀ 9:22
TSK
ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ‹ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।› ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।
ਫਿਲਿੱਪੀਆਂ 4:8
TSK
¶ ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।